Bible Language

Luke 20:9 (LUKE_17_7)

Versions

PAV   ਉਹ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਉਣ ਲੱਗਾ ਭਈ ਇੱਕ ਮਨੁੱਖ ਨੇ ਅੰਗੂਰੀ ਬਾਗ ਲਾਇਆ ਅਤੇ ਉਸ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਬਹੁਤ ਦਿਨਾਂ ਲਈ ਪਰਦੇਸ਼ ਚੱਲਿਆ ਗਿਆ