Bible Language

Isaiah 46:7 (LUKE_19_2)

Versions

PAV   ਓਹ ਉਸ ਨੂੰ ਮੋਢੇ ਉੱਤੇ ਚੁੱਕ ਲੈਂਦੇ ਹਨ, ਓਹ ਉਸ ਨੂੰ ਉਠਾ ਕੇ ਉਸ ਦੇ ਥਾਂ ਤੇ ਰੱਖਦੇ ਹਨ, ਉਹ ਖੜਾ ਰਹਿੰਦਾ ਅਤੇ ਆਪਣੇ ਥਾਂ ਤੋਂ ਨਹੀਂ ਹਿੱਲਦਾ। ਜੇ ਕੋਈ ਉਸ ਨੂੰ ਪੁਕਾਰੇ ਉਹ ਉੱਤਰ ਨਹੀਂ ਦਿੰਦਾ, ਨਾ ਉਹ ਨੂੰ ਉਹ ਦੇ ਦੁਖ ਤੋਂ ਬਚਾਉਂਦਾ ਹੈ।।