Bible Language

Joshua 3:15 (LUKE_19_2)

Versions

PAV   ਅਤੇ ਜਦ ਨੇਮ ਦੇ ਸੰਦੂਕ ਨੂੰ ਚੁਕਣ ਵਾਲੇ ਯਰਦਨ ਤੀਕ ਅੱਪੜੇ ਅਤੇ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਓਹਨਾਂ ਜਾਜਕਾਂ ਦੇ ਪੈਰ ਕੰਢੇ ਦੇ ਪਾਣੀ ਵਿੱਚ ਡੁੱਬੇ ਕਿਉਂ ਜੋ ਯਰਦਨ ਦਾ ਦਰਿਆ ਫ਼ਸਲ ਵੱਢਣ ਦੇ ਸਾਰੇ ਸਮੇਂ ਵਿੱਚ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਜਾਂਦਾ ਸੀ