Bible Language

Micah 3:5 (LUKE_21_14)

Versions

PAV   ਉਨ੍ਹਾਂ ਨਬੀਆਂ ਦੇ ਵਿਖੇ ਜਿਹੜੇ ਮੇਰੀ ਪਰਜਾ ਨੂੰ ਕੁਰਾਹੇ ਪਾਉਂਦੇ ਹਨ, ਯਹੋਵਾਹ ਇਉਂ ਫ਼ਰਮਾਉਂਦਾ ਹੈ, - ਜਦ ਓਹ ਦੰਦੀਆਂ ਵੱਢਦੇ ਹਨ, ਤਾਂ ‍ਸ਼ਾਂਤੀ ਪੁਕਾਰਦੇ ਹਨ, ਪਰ ਜੋ ਓਹਨਾਂ ਦੇ ਮੂੰਹਾਂ ਵਿੱਚ ਕੁਝ ਨਹੀਂ ਦਿੰਦਾ, ਉਸ ਦੇ ਵਿਰੁੱਧ ਲੜਾਈ ਦੀ ਤਿਆਰੀ ਕਰਦੇ ਹਨ।