Bible Language

2 Samuel 3:31 (LUKE_4_12)

Versions

PAV   ਦਾਊਦ ਨੇ ਯੋਆਬ ਅਤੇ ਸਭਨਾਂ ਲੋਕਾਂ ਨੂੰ ਜੋ ਉਹ ਦੇ ਨਾਲ ਸਨ ਆਖਿਆ ਭਈ ਆਪਣੇ ਲੀੜੇ ਪਾੜੋ ਅਤੇ ਤੱਪੜ ਪਹਿਨ ਲਓ ਅਤੇ ਅਬਨੇਰ ਦੇ ਅੱਗੇ ਤੁਰ ਕੇ ਰੋਵੋ ਅਤੇ ਦਾਊਦ ਪਾਤਸ਼ਾਹ ਆਪ ਅਰਥੀ ਦੇ ਮਗਰ ਮਗਰ ਤੁਰਿਆ