Bible Language

Genesis 19:13 (LUKE_4_12)

Versions

PAV   ਕਿਉਂਕਿ ਅਸੀਂ ਏਸ ਥਾਂ ਨੂੰ ਏਸ ਲਈ ਨਸ਼ਟ ਕਰਨ ਵਾਲੇ ਹਾਂ ਕਿ ਓਹਨਾਂ ਦੀ ਹੁੱਗ ਯਹੋਵਾਹ ਅੱਗੇ ਬਹੁਤ ਵਧ ਗਈ ਹੈ ਅਤੇ ਯਹੋਵਾਹ ਨੇ ਸਾਨੂੰ ਇਹ ਦੇ ਨਸ਼ਟ ਕਰਨ ਲਈ ਘੱਲਿਆ ਹੈ