Bible Language

Genesis 19:14 (LUKE_4_12)

Versions

PAV   ਉਪਰੰਤ ਲੂਤ ਨੇ ਬਾਹਰ ਜਾਕੇ ਆਪਣੇ ਜਵਾਈਆਂ ਨਾਲ ਜਿਨ੍ਹਾਂ ਨੂੰ ਉਹ ਦੀਆਂ ਧੀਆਂ ਵਿਆਹੀਆਂ ਗਈਆਂ ਸਨ ਗੱਲ ਕੀਤੀ ਅਤੇ ਆਖਿਆ, ਉੱਠੋ ਅਤੇ ਏਸ ਥਾਂ ਤੋਂ ਨਿੱਕਲੋ ਕਿਉਂਕਿ ਯਹੋਵਾਹ ਏਸ ਨਗਰ ਨੂੰ ਨਸ਼ਟ ਕਰਨ ਨੂੰ ਹੈ ਪਰ ਉਹ ਆਪਣੇ ਜਵਾਈਆਂ ਦੀਆਂ ਅੱਖੀਆਂ ਵਿੱਚ ਮਖੌਲੀਆ ਜਿਹਾ ਜਾਪਿਆ