Bible Language

Genesis 19:30 (LUKE_4_12)

Versions

PAV   ਫੇਰ ਲੂਤ ਸੋਆਰ ਤੋਂ ਉੱਪਰ ਜਾਕੇ ਆਪਣੀਆਂ ਦੋਹਾਂ ਧੀਆਂ ਸਣੇ ਪਹਾੜ ਉੱਤੇ ਵੱਸਿਆ ਕਿਉਂਕਿ ਉਹ ਸੋਆਰ ਵਿੱਚ ਵੱਸਣ ਤੋਂ ਡਰਦਾ ਸੀ ਸੋ ਉਹ ਅਰ ਉਹ ਦੀਆਂ ਦੋਵੇਂ ਧੀਆਂ ਇੱਕ ਖੁੰਧਰ ਵਿੱਚ ਵੱਸਣ ਲੱਗ ਪਏ