Bible Language

Isaiah 49:23 (LUKE_4_12)

Versions

PAV   ਪਾਤਸ਼ਾਹ ਤੇਰੇ ਪਾਲਣ ਵਾਲੇ, ਅਤੇ ਉਨ੍ਹਾਂ ਦੀਆਂ ਰਾਣੀਆਂ ਤੇਰੀਆਂ ਦਾਈਆਂ ਹੋਣਗੀਆਂ, ਓਹ ਮੂੰਹ ਪਰਨੇ ਹੋ ਕੇ ਤੈਨੂੰ ਮੱਥਾ ਟੇਕਣਗੇ, ਅਤੇ ਤੇਰੇ ਪੈਰਾਂ ਦੀ ਖ਼ਾਕ ਚੱਟਣਗੇ, ਤਾਂ ਤੂੰ ਜਾਣੇਂਗੀ ਕਿ ਮੈਂ ਯਹੋਵਾਹ ਹਾਂ, ਅਤੇ ਮੇਰੇ ਉਡੀਕਣ ਵਾਲੇ ਸ਼ਰਮਿੰਦੇ ਨਾ ਹੋਣਗੇ।।