Bible Language

Exodus 3:13 (LUKE_6_43)

Versions

PAV   ਫੇਰ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, ਵੇਖ ਜਦ ਮੈਂ ਇਸਰਾਏਲੀਆਂ ਦੇ ਕੋਲ ਜਾਵਾਂ ਅਰ ਉਨ੍ਹਾਂ ਨੂੰ ਆਖਾਂ ਭਈ ਤੁਹਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਘੱਲਿਆ ਹੈ ਤਾਂ ਓਹ ਮੈਨੂੰ ਆਖਣਗੇ ਭਈ ਉਸ ਦਾ ਨਾਮ ਕੀ ਹੈ? ਤਾਂ ਮੈਂ ਉਨ੍ਹਾਂ ਨੂੰ ਕੀ ਦੱਸਾਂ?