Bible Language

Exodus 3:8 (LUKE_6_43)

Versions

PAV   ਅਤੇ ਮੈਂ ਉੱਤਰਿਆ ਹਾਂ ਤਾਂ ਜੋ ਉਨ੍ਹਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਵਾਂ ਅਤੇ ਉਸ ਧਰਤੀ ਵਿੱਚੋਂ ਕੱਢ ਕੇ ਅੱਛੀ ਅਤੇ ਮੋਕਲੀ ਧਰਤੀ ਵਿੱਚ ਜਿੱਥੇ ਦੁੱਧ ਅਰ ਸ਼ਹਿਤ ਵੱਗਦਾ ਹੈ ਅਰਥਾਤ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫਰਿਜ਼ੀਆਂ, ਹਿੱਵੀਆਂ ਅਰ ਯਬੂਸੀਆਂ ਦੀ ਥਾਂ ਵਿੱਚ ਉਤਾਹਾਂ ਲਿਆਵਾਂ