Bible Language

Judges 16:28 (LUKE_6_47)

Versions

PAV   ਤਦ ਸਮਸੂਨ ਨੇ ਯਹੋਵਾਹ ਅੱਗੇ ਬੇਨਤੀ ਕਰ ਕੇ ਆਖਿਆ, ਹੇ ਪ੍ਰਭੁ ਯਹੋਵਾਹ, ਮੈਂ ਤੇਰੇ ਅੱਗੇ ਤਰਲੇ ਕਰਦਾ ਹਾਂ ਜੋ ਮੈਨੂੰ ਚੇਤੇ ਕਰ ਅਤੇ ਐਤਕੀ ਦੀ ਵਾਰੀ ਮੈਨੂੰ ਜ਼ੋਰ ਦੇਹ, ਹੇ ਪਰਮੇਸ਼ੁਰ, ਜੋ ਫਲਿਸਤੀਆਂ ਤੋਂ ਮੈਂ ਇੱਕੋ ਵਾਰ ਆਪਣੀਆਂ ਦੋਂਹ ਅੱਖਾਂ ਦਾ ਵੱਟਾ ਲੈ ਲਵਾਂ!