Bible Language

Micah 4:4 (LUKE_6_47)

Versions

PAV   ਪਰ ਓਹ ਆਪੋ ਆਪਣੀਆਂ ਅੰਗੂਰੀ ਬੇਲਾਂ ਅਤੇ ਹਜੀਰ ਦੇ ਬਿਰਛੇ ਹੇਠ ਬੈਠਣਗੇ, ਅਤੇ ਕੋਈ ਓਹਨਾਂ ਨੂੰ ਨਹੀਂ ਡਰਾਏਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਦਾ ਮੁਖ ਵਾਕ ਹੈ।।