Bible Language

1 Peter 5:9 (LUKE_7_20)

Versions

PAV   ਤੁਸੀਂ ਆਪਣੀ ਨਿਹਚਾ ਵਿੱਚ ਤਕੜੇ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਤੁਹਾਡੇ ਗੁਰਭਾਈ ਜਿਹੜੇ ਜਗਤ ਵਿੱਚ ਹਨ, ਓਹਨਾਂ ਨੂੰ ਵੀ ਏਹੋ ਦੁਖ ਸਹਿਣੇ ਪੈਂਦੇ ਹਨ