Bible Language

Judges 4:2 (LUKE_7_20)

Versions

PAV   ਸੋ ਯਹੋਵਾਹ ਨੇ ਉਨ੍ਹਾਂ ਨੂੰ ਕਨਾਨ ਦੇ ਰਾਜਾ ਯਾਬੀਨ ਦੇ ਹੱਥ ਵਿੱਚ ਵੇਚ ਦਿੱਤਾ ਜੋ ਹਸੋਰ ਵਿੱਚ ਰਾਜ ਕਰਦਾ ਸੀ ਅਤੇ ਉਸ ਦੇ ਸੈਨਾਪਤੀ ਦਾ ਨਾਉਂ ਸੀਸਰਾ ਸੀ ਜੋ ਓਪਰੀਆਂ ਕੌਮਾਂ ਦੇ ਹਰੋਸ਼ਥ ਵਿੱਚ ਵੱਸਦਾ ਸੀ