Bible Language

Exodus 16:29 (LUKE_7_50)

Versions

PAV   ਵੇਖੋ ਯਹੋਵਾਹ ਨੇ ਤੁਹਾਨੂੰ ਸਬਤ ਦਿੱਤਾ ਹੈ, ਏਸੇ ਲਈ ਉਹ ਤੁਹਾਨੂੰ ਛੇਵੇਂ ਦਿਨ ਦੋਹੁੰ ਦਿਨਾਂ ਦੀ ਰੋਟੀ ਦਿੰਦਾ ਹੈ। ਤੁਸੀਂ ਹਰ ਇੱਕ ਆਪਣੀ ਥਾਂ ਵਿੱਚ ਰਹੋ। ਕੋਈ ਆਪਣੇ ਵਾਸ ਤੋਂ ਸਬਤ ਉੱਤੇ ਬਾਹਰ ਨਾ ਜਾਵੇ