Bible Language

1 Chronicles 18 (LXXEN) English version of the Septuagint Bible

Versions

PAV   ਉਪਰੰਤ ਅਜਿਹਾ ਹੋਇਆ, ਜੋ ਦਾਊਦ ਨੇ ਫਲਿਸਤੀਆਂ ਨੂੰ ਮਾਰਿਆ ਅਰ ਉਨ੍ਹਾਂ ਨੂੰ ਵੱਸ ਕੀਤਾ, ਅਰ ਫਲਿਸਤੀਆਂ ਦੇ ਹੱਥੋਂ ਗਥ ਅਰ ਉਸ ਦੇ ਪਿੰਡਾਂ ਨੂੰ ਖੋਹ ਲਿਆ
IRVPA   {ਦਾਊਦ ਦੀਆਂ ਜਿੱਤਾਂ ਦਾ ਵਰਣਨ} (2 ਸਮੂ 8:1-18) PS ਇਸ ਤੋਂ ਬਾਅਦ ਦਾਊਦ ਨੇ ਫ਼ਲਿਸਤੀਆਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਆਪਣੇ ਅਧੀਨ ਕਰ ਲਿਆ, ਫ਼ਲਿਸਤੀਆਂ ਦੇ ਹੱਥੋਂ ਗਥ ਅਤੇ ਉਸ ਦੇ ਪਿੰਡਾਂ ਨੂੰ ਖੋਹ ਲਿਆ।