Bible Language

1 Chronicles 28:2 (LXXEN) English version of the Septuagint Bible

Versions

PAV   ਤਾਂ ਦਾਊਦ ਪਾਤਸ਼ਾਹ ਆਪਣੇ ਪੱਬਾਂ ਦੇ ਭਾਰ ਉੱਠ ਖੜਾ ਹੋਇਆ, ਅਰ ਆਖਿਆ, ਹੇ ਮੇਰੇ ਭਾਈਓ, ਅਰ ਹੇ ਮੇਰੀ ਪਰਜਾ, ਮੇਰੀ ਸੁਣੋ! ਮੇਰੇ ਮਨ ਵਿੱਚ ਸੀ ਭਈ ਮੈਂ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਲਈ ਸੁਖ ਅਸਥਾਨ ਅਤੇ ਸਾਡੇ ਪਰਮੇਸ਼ੁਰ ਦੇ ਪੈਂਰਾ ਦੇ ਤਲੇ ਦੀ ਚੌਂਕੀ ਬਣਾਵਾਂ, ਅਰ ਮੈਂ ਉਸ ਦੇ ਬਣਾਉਣ ਦੇ ਲਈ ਤਿਆਰੀ ਕੀਤੀ ਸੀ
IRVPA   ਤਾਂ ਦਾਊਦ ਪਾਤਸ਼ਾਹ ਨੇ ਆਪਣੇ ਪੱਬਾਂ ਦੇ ਭਾਰ ਖੜਾ ਹੋ ਕੇ ਆਖਿਆ, ਹੇ ਮੇਰੇ ਭਾਈਓ ਅਤੇ ਹੇ ਮੇਰੀ ਪਰਜਾ, ਮੇਰੀ ਸੁਣੋ! ਮੇਰੇ ਮਨ ਵਿੱਚ ਸੀ ਕਿ ਮੈਂ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਲਈ ਸੁੱਖ ਸਥਾਨ ਅਤੇ ਸਾਡੇ ਪਰਮੇਸ਼ੁਰ ਦੇ ਪੈਰਾਂ ਦੇ ਤਲੇ ਦੀ ਚੌਂਕੀ ਬਣਾਵਾਂ, ਅਤੇ ਮੈਂ ਉਸ ਦੇ ਬਣਾਉਣ ਦੇ ਲਈ ਤਿਆਰੀ ਕੀਤੀ ਸੀ