Bible Language

1 Chronicles 28:21 (LXXEN) English version of the Septuagint Bible

Versions

PAV   ਅਰ ਵੇਖੋ, ਜਾਜਕਾਂ ਅਰ ਲੇਵੀਆਂ ਦੀਆਂ ਵਾਰੀਆਂ ਪਰਮੇਸ਼ੁਰ ਦੇ ਭਵਨ ਦੀ ਸਾਰੀ ਟਹਿਲ ਸੇਵਾ ਦੇ ਲਈ ਹਾਜ਼ਰ ਹਨ ਅਰ ਹਰ ਪਰਕਾਰ ਦੇ ਕਾਰਜ ਲਈ ਸੱਭੇ ਪੁਰਸ਼ ਜਿਹੜੇ ਹਰ ਪਰਕਾਰ ਦੀ ਸੇਵਾ ਵਿੱਚ ਚਤਰ ਹਨ, ਤੇਰੇ ਸੰਗ ਹੋਣਗੇ, ਨਾਲੇ ਸਰਦਾਰ ਅਤੇ ਸਾਰੇ ਲੋਕ ਤੇਰੀ ਆਗਿਆ ਵਿੱਚ ਹੋਣਗੇ।
IRVPA   ਅਤੇ ਵੇਖ, ਜਾਜਕਾਂ ਅਤੇ ਲੇਵੀਆਂ ਦੀਆਂ ਟੋਲੀਆਂ ਪਰਮੇਸ਼ੁਰ ਦੇ ਭਵਨ ਦੀ ਸਾਰੀ ਟਹਿਲ ਸੇਵਾ ਦੇ ਲਈ ਹਾਜ਼ਰ ਹਨ ਅਤੇ ਹਰ ਪਰਕਾਰ ਦੇ ਕਾਰਜ ਲਈ ਸਾਰੇ ਪੁਰਸ਼ ਜਿਹੜੇ ਹਰ ਪਰਕਾਰ ਦੀ ਸੇਵਾ ਵਿੱਚ ਚਤਰ ਹਨ, ਤੇਰੇ ਨਾਲ ਹੋਣਗੇ, ਸਰਦਾਰ ਅਤੇ ਸਾਰੇ ਲੋਕ ਤੇਰੀ ਆਗਿਆ ਵਿੱਚ ਹੋਣਗੇ। PE