Bible Language

1 Kings 18 (LXXEN) English version of the Septuagint Bible

Versions

PAV   ਬਹੁਤ ਦਿਨਾਂ ਤੋਂ ਮਗਰੋਂ ਐਉਂ ਹੋਇਆ ਕਿ ਯਹੋਵਾਹ ਦਾ ਬਚਨ ਏਲੀਯਾਹ ਕੋਲ ਤੀਜੇ ਵਰਹੇ ਵਿੱਚ ਆਇਆ ਭਈ ਜਾਹ ਅਹਾਬ ਕੋਲ ਆਪਣੇ ਆਪ ਨੂੰ ਵਿਖਾ ਅਤੇ ਮੈਂ ਜ਼ਮੀਨ ਉੱਤੇ ਮੀਂਹ ਪਾਵਾਂਗਾ
IRVPA   {ਏਲੀਯਾਹ ਅਤੇ ਬਆਲ ਦੇ ਪੁਜਾਰੀ} PS ਬਹੁਤ ਦਿਨਾਂ ਤੋਂ ਮਗਰੋਂ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਏਲੀਯਾਹ ਕੋਲ ਤੀਜੇ ਸਾਲ ਵਿੱਚ ਆਇਆ ਕਿ ਜਾ ਅਹਾਬ ਕੋਲ ਆਪਣੇ ਆਪ ਨੂੰ ਵਿਖਾ ਅਤੇ ਮੈਂ ਜ਼ਮੀਨ ਉੱਤੇ ਮੀਂਹ ਪਾਵਾਂਗਾ।