Bible Language

1 Kings 21 (LXXEN) English version of the Septuagint Bible

Versions

PAV   ਤਾਂ ਐਉਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਨਾਬੋਥ ਯਿਜ਼ਰਏਲ ਦੇ ਕੋਲ ਅਗੂੰਰਾਂ ਦਾ ਬਾਗ ਸੀ ਜਿਹੜਾ ਯਿਜ਼ਰਏਲੀ ਵਿੱਚ ਅਤੇ ਸਾਮਰਿਯਾ ਦੇ ਪਾਤਸ਼ਾਹ ਅਹਾਬ ਦੇ ਮਹਿਲ ਦੇ ਨਾਲ ਲਗਵਾਂ ਸੀ
IRVPA   {ਨਾਬੋਥ ਦਾ ਦਾਖ ਦਾ ਬਾਗ਼} PS ਤਾਂ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਨਾਬੋਥ ਯਿਜ਼ਰਏਲੀ ਦੇ ਕੋਲ ਅੰਗੂਰਾਂ ਦਾ ਬਾਗ਼ ਸੀ ਜਿਹੜਾ ਯਿਜ਼ਰਏਲ ਵਿੱਚ ਅਤੇ ਸਾਮਰਿਯਾ ਦੇ ਪਾਤਸ਼ਾਹ ਅਹਾਬ ਦੇ ਮਹਿਲ ਦੇ ਨਾਲ ਲਗਵਾਂ ਸੀ।