Bible Language

1 Kings 5 (LXXEN) English version of the Septuagint Bible

Versions

PAV   ਤਾਂ ਸੂਰ ਦੇ ਰਾਜੇ ਹੀਰਾਮ ਨੇ ਆਪਣੇ ਟਹਿਲੂਏ ਸੁਲੇਮਾਨ ਦੇ ਕੋਲ ਘੱਲੇ ਕਿਉਂ ਜੋ ਉਸ ਨੇ ਸੁਣਿਆ ਸੀ ਭਈ ਉਨ੍ਹਾਂ ਉਹ ਨੂੰ ਮਸਹ ਕੀਤਾ ਕਿ ਆਪਣੇ ਪਿਤਾ ਦੇ ਥਾਂ ਪਾਤਸ਼ਾਹ ਹੋਵੇ ਅਤੇ ਹੀਰਾਮ ਆਪਣੀ ਸਾਰੀ ਉਮਰ ਦਾਊਦ ਦਾ ਮਿੱਤ੍ਰ ਰਿਹਾ।।
IRVPA   {ਹੈਕਲ ਦੇ ਨਿਰਮਾਣ ਦੀ ਤਿਆਰੀ} PS ਸੂਰ ਦੇ ਰਾਜੇ ਹੀਰਾਮ ਨੇ ਆਪਣੇ ਸੇਵਕ ਸੁਲੇਮਾਨ ਦੇ ਕੋਲ ਭੇਜੇ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਨ੍ਹਾਂ ਨੇ ਉਹ ਨੂੰ ਮਸਹ ਕੀਤਾ ਕਿ ਆਪਣੇ ਪਿਤਾ ਦੇ ਥਾਂ ਪਾਤਸ਼ਾਹ ਹੋਵੇ ਅਤੇ ਹੀਰਾਮ ਆਪਣੀ ਸਾਰੀ ਉਮਰ ਦਾਊਦ ਦਾ ਮਿੱਤਰ ਰਿਹਾ।