Bible Language

1 Kings 6:1 (LXXEN) English version of the Septuagint Bible

Versions

PAV   ਤਾਂ ਐਉਂ ਹੋਇਆ ਕਿ ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਰ ਸੌ ਅੱਸੀ ਵਰਹੇ ਦੇ ਪਿੱਛੋਂ ਇਸਰਾਏਲ ਉੱਤੇ ਸੁਲੇਮਾਨ ਦੇ ਰਾਜ ਦੇ ਚੌਥੇ ਵਰਹੇ ਜ਼ਿਵ ਦੇ ਮਹੀਨੇ ਜੋ ਦੂਜਾ ਮਹੀਨਾ ਹੈ ਉਹ ਯਹੋਵਾਹ ਲਈ ਭਵਨ ਬਣਾਉਣ ਲੱਗਾ
IRVPA   {ਹੈਕਲ ਦਾ ਨਿਰਮਾਣ} PS ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਰ ਸੌ ਅੱਸੀ ਸਾਲ ਦੇ ਬਾਅਦ, ਇਸਰਾਏਲ ਉੱਤੇ ਸੁਲੇਮਾਨ ਦੇ ਰਾਜ ਦੇ ਚੌਥੇ ਸਾਲ ਜ਼ਿਵ ਦੇ ਮਹੀਨੇ ਜੋ ਦੂਜਾ ਮਹੀਨਾ ਹੈ, ਉਹ ਯਹੋਵਾਹ ਲਈ ਭਵਨ ਬਣਾਉਣ ਲੱਗਾ।