Bible Language

1 Peter 1:1 (LXXEN) English version of the Septuagint Bible

Versions

PAV   ਲਿਖਤੁਮ ਪਤਰਸ ਜਿਹੜਾ ਯਿਸੂ ਮਸੀਹ ਦਾ ਰਸੂਲ ਹਾਂ, ਅੱਗੇ ਜੋਗ ਉਨ੍ਹਾਂ ਪਰਦੇਸੀਆਂ ਨੂੰ ਜੋ ਪੰਤੁਸ, ਗਲਾਤਿਯਾ, ਕੱਪਦੋਕਿਯਾ, ਅਸਿਯਾ ਅਤੇ ਬਿਥੁਨਿਯਾ ਵਿੱਚ ਖਿੰਡੇ ਹੋਏ ਹਨ
ERVPA   ਯਿਸੂ ਮਸੀਹ ਦੇ ਇੱਕ ਰਸੂਲ ਪਤਰਸ ਵੱਲੋਂ, ਸ਼ੁਭ ਕਾਮਨਾਵਾਂ ਪਰਮੇਸ਼ੁਰ ਦੇ ਉਨ੍ਹਾਂ ਚੁਣੇ ਹੋਏ ਲੋਕਾਂ ਨੂੰ ਜਿਹਡ਼ੇ ਆਪਣੇ ਘਰਾਂ ਤੋਂ ਦੂਰ ਹਨ। ਜਿਹਡ਼ੇ ਲੋਕ ਪੰਤੁਸ, ਗਲਾਤਿਯਾ, ਕੱਪਦੋਕੀਆ, ਅਸੀਆ ਅਤੇ ਬਿਥੁਨੀਯਾ ਦੇ ਇਲਾਕਿਆਂ ਵਿੱਚ ਫ਼ੈਲੇ ਹੋਏ ਹਨ।
IRVPA   {ਨਮਸਕਾਰ} PS ਪਤਰਸ, ਯਿਸੂ ਮਸੀਹ ਦੇ ਰਸੂਲ ਵੱਲੋਂ ਉਹਨਾਂ ਪਰਦੇਸੀਆਂ ਨੂੰ ਜਿਹੜੇ ਪੁੰਤੁਸ, ਗਲਾਤਿਯਾ, ਕੱਪਦੁਕਿਯਾ, ਆਸਿਯਾ ਅਤੇ ਬਿਥੁਨੀਯਾ ਦੇ ਇਲਾਕਿਆਂ ਵਿੱਚ ਫ਼ੈਲੇ ਹੋਏ ਹਨ।