Bible Language

1 Samuel 13:2 (LXXEN) English version of the Septuagint Bible

Versions

PAV   ਤਾਂ ਸ਼ਾਊਲ ਨੇ ਇਸਰਾਏਲ ਦੇ ਤਿੰਨ ਹਜ਼ਾਰ ਮਨੁੱਖ ਆਪਣੇ ਲਈ ਚੁਣ ਲਏ। ਦੋ ਹਜ਼ਾਰ ਮਿਕਮਾਸ਼ ਵਿੱਚ ਅਤੇ ਬੈਤੇਲ ਦੇ ਪਹਾੜ ਵਿੱਚ ਸ਼ਾਊਲ ਨਾਲ ਰਹੇ ਅਤੇ ਇੱਕ ਹਜ਼ਾਰ ਬਿਨਯਾਮੀਨ ਦੇ ਗਿਬਆਹ ਵਿੱਚ ਯੋਨਾਥਾਨ ਦੇ ਨਾਲ ਰਹੇ ਅਤੇ ਉਹ ਨੇ ਬਾਕੀ ਦਿਆਂ ਸਭਨਾਂ ਨੂੰ ਆਪੋ ਆਪਣੇ ਡੇਰੇ ਵੱਲ ਵਿਦਿਆ ਕੀਤਾ
IRVPA   ਤਦ ਸ਼ਾਊਲ ਨੇ ਇਸਰਾਏਲ ਦੇ ਤਿੰਨ ਹਜ਼ਾਰ ਮਨੁੱਖਾਂ ਨੂੰ ਆਪਣੇ ਲਈ ਚੁਣ ਲਿਆ, ਦੋ ਹਜ਼ਾਰ ਮਿਕਮਾਸ਼ ਵਿੱਚ, ਬੈਤਏਲ ਦੇ ਪਰਬਤ ਵਿੱਚ ਸ਼ਾਊਲ ਦੇ ਨਾਲ ਰਹੇ ਅਤੇ ਇੱਕ ਹਜ਼ਾਰ ਬਿਨਯਾਮੀਨ ਦੇ ਗਿਬਆਹ ਵਿੱਚ ਯੋਨਾਥਾਨ ਦੇ ਨਾਲ ਰਹੇ। ਉਸ ਨੇ ਬਾਕੀ ਸਭਨਾਂ ਨੂੰ ਆਪੋ ਆਪਣੇ ਡੇਰੇ ਵੱਲ ਵਿਦਾ ਕੀਤਾ।