Bible Language

1 Samuel 14 (LXXEN) English version of the Septuagint Bible

Versions

PAV   ਇੱਕ ਦਿਨ ਅਜਿਹਾ ਹੋਇਆ ਜੋ ਸ਼ਾਊਲ ਦੇ ਪੁੱਤ੍ਰ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸ਼ਤ੍ਰ ਚੁੱਕਦਾ ਸੀ ਆਖਿਆ, ਆਓ, ਅਸੀਂ ਫਲਿਸਤੀਆਂ ਦੀ ਚੌਂਕੀ ਵੱਲ ਪਾਰ ਲੰਘੀਏ ਪਰ ਉਸ ਨੇ ਆਪਣੇ ਪਿਉ ਨੂੰ ਨਾ ਦੱਸਿਆ
IRVPA   {ਯੋਨਾਥਾਨ ਦੀ ਜਿੱਤ} PS ਇੱਕ ਦਿਨ ਸ਼ਾਊਲ ਦੇ ਪੁੱਤਰ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸਤਰ ਚੁੱਕਦਾ ਸੀ ਆਖਿਆ, ਆਓ, ਅਸੀਂ ਫ਼ਲਿਸਤੀਆਂ ਦੀ ਚੌਂਕੀ ਵੱਲ ਚੱਲੀਏ, ਪਰ ਉਸ ਨੇ ਆਪਣੇ ਪਿਤਾ ਨੂੰ ਨਾ ਦੱਸਿਆ।