Bible Language

1 Samuel 14:52 (LXXEN) English version of the Septuagint Bible

Versions

PAV   ਸ਼ਾਊਲ ਦੀ ਸਾਰੀ ਉਮਰ ਵਿੱਚ ਫਲਿਸਤੀਆਂ ਨਾਲ ਡਾਢੀ ਲੜਾਈ ਹੁੰਦੀ ਰਹੀ ਅਤੇ ਜਦ ਸ਼ਾਊਲ ਕਿਸੇ ਤਕੜੇ ਮਨੁੱਖ ਯਾ ਸੂਰਬੀਰ ਮਨੁੱਖ ਨੂੰ ਵੇਖਦਾ ਸੀ ਤਾਂ ਉਹ ਨੂੰ ਆਪਣੇ ਕੋਲ ਰੱਖ ਲੈਂਦਾ ਸੀ।।
IRVPA   ਸ਼ਾਊਲ ਦੀ ਸਾਰੀ ਉਮਰ ਫ਼ਲਿਸਤੀਆਂ ਨਾਲ ਡਾਢੀ ਲੜਾਈ ਹੁੰਦੀ ਰਹੀ ਅਤੇ ਜਦ ਸ਼ਾਊਲ ਕਿਸੇ ਮਨੁੱਖ ਜਾਂ ਸੂਰਬੀਰ ਮਨੁੱਖ ਨੂੰ ਦੇਖਦਾ ਸੀ ਤਾਂ ਉਹ ਨੂੰ ਆਪਣੇ ਕੋਲ ਰੱਖ ਲੈਂਦਾ ਸੀ। PE