Versions
PAV ਸੋ ਤੂੰ ਮੇਰੇ ਨਾਲ ਰਹੁ ਅਤੇ ਡਰ ਨਾ ਕਿਉਂ ਜੋ ਜਿਹੜਾ ਤੇਰੀ ਜਿੰਦ ਨੂੰ ਭਾਲਦਾ ਹੈ ਸੋ ਮੇਰੀ ਜਿੰਦ ਨੂੰ ਵੀ ਭਾਲਦਾ ਹੈ ਪਰ ਤੂੰ ਮੇਰੇ ਨਾਲ ਸਲਾਮਤ ਰਹੇਂਗਾ।।
IRVPA ਸੋ ਤੂੰ ਮੇਰੇ ਨਾਲ ਰਹਿ ਅਤੇ ਡਰ ਨਾ ਕਿਉਂ ਜੋ ਜਿਹੜਾ ਤੇਰੀ ਜਾਨ ਨੂੰ ਭਾਲਦਾ ਹੈ ਸੋ ਮੇਰੀ ਜਾਨ ਨੂੰ ਵੀ ਭਾਲਦਾ ਹੈ ਪਰ ਤੂੰ ਮੇਰੇ ਨਾਲ ਸੁਰੱਖਿਅਤ ਰਹੇਂਗਾ। PE