Bible Language

1 Samuel 26 (LXXEN) English version of the Septuagint Bible

Versions

PAV   ਜ਼ੀੱਫੀ ਲੋਕ ਗਿਬਆਹ ਨੂੰ ਸ਼ਾਊਲ ਕੋਲ ਆਣ ਕੇ ਬੋਲੇ, ਭਲਾ, ਦਾਊਦ ਹਕੀਲਾਹ ਦੇ ਪਹਾੜ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਲੁਕਿਆ ਨਹੀਂ ਰਹਿੰਦਾ?
IRVPA   {ਦਾਊਦ ਦੁਬਾਰਾ ਫਿਰ ਸ਼ਾਊਲ ਉੱਤੇ ਹੱਥ ਨਹੀਂ ਉਠਾਉਂਦਾ} PS ਜ਼ੀਫੀ ਲੋਕ ਗਿਬਆਹ ਨੂੰ ਸ਼ਾਊਲ ਕੋਲ ਆਣ ਕੇ ਬੋਲੇ, ਕੀ, ਦਾਊਦ ਹਕੀਲਾਹ ਦੇ ਪਰਬਤ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਲੁਕਿਆ ਨਹੀਂ ਰਹਿੰਦਾ?