Bible Language

1 Samuel 27:11 (LXXEN) English version of the Septuagint Bible

Versions

PAV   ਅਤੇ ਦਾਊਦ ਕਿਸੇ ਇੱਕ ਪੁਰਸ਼ ਯਾ ਤ੍ਰੀਮਤ ਨੂੰ ਵੀ ਗਥ ਵਿੱਚ ਨਾ ਲਿਆਇਆ ਜੋ ਕਿਤੇ ਇਹ ਸਾਡੇ ਵਿਰੁੱਧ ਨਾ ਖਬਰ ਜਾ ਦੇਣ ਭਈ ਦਾਊਦ ਨੇ ਅਜਿਹਾ ਕੰਮ ਕੀਤਾ ਹੈ। ਜਦ ਤੋੜੀ ਉਹ ਫਲਿਸਤੀਆਂ ਦੇ ਦੇਸ ਵਿੱਚ ਰਿਹਾ ਉਸ ਦੀ ਇਹੋ ਮਰਜਾਦਾ ਰਹੀ
IRVPA   ਅਤੇ ਦਾਊਦ ਕਿਸੇ ਇੱਕ ਪੁਰਸ਼ ਜਾਂ ਇਸਤ੍ਰੀ ਨੂੰ ਵੀ ਗਥ ਵਿੱਚ ਨਾ ਲਿਆਇਆ ਜੋ ਕਿਤੇ ਇਹ ਸਾਡੇ ਵਿਰੁੱਧ ਨਾ ਖ਼ਬਰ ਜਾ ਦੇਣ ਕਿ ਦਾਊਦ ਨੇ ਅਜਿਹਾ ਕੰਮ ਕੀਤਾ ਹੈ। ਜਦ ਤੱਕ ਉਹ ਫ਼ਲਿਸਤੀਆਂ ਦੇ ਦੇਸ ਵਿੱਚ ਰਿਹਾ ਉਸ ਦੀ ਇਹੋ ਮਰਜਾਦਾ ਰਹੀ