Bible Language

1 Samuel 4:2 (LXXEN) English version of the Septuagint Bible

Versions

PAV   ਤਾਂ ਫਲਿਸਤੀਆਂ ਨੇ ਇਸਰਾਏਲ ਦਾ ਸਾਹਮਣਾ ਕਰਨ ਨੂੰ ਆਪਣੀ ਪਾਲ ਬੰਨ੍ਹੀ ਅਤੇ ਜਾਂ ਲੜਾਈ ਖਿੱਲਰ ਗਈ ਤਾਂ ਇਸਰਾਏਲ ਫਲਿਸਤੀਆਂ ਅੱਗੇ ਹਾਰ ਗਏ ਅਤੇ ਉਨ੍ਹਾਂ ਨੇ ਓਹਨਾਂ ਦੀ ਫੌਜ ਵਿੱਚੋਂ ਜੋ ਮਦਾਨ ਵਿੱਚ ਸੀ ਚਾਰਕੁ ਹਜ਼ਾਰ ਮਨੁੱਖ ਵੱਢ ਸੁੱਟੇ।।
IRVPA   ਤਦ ਫ਼ਲਿਸਤੀਆਂ ਨੇ ਇਸਰਾਏਲ ਦਾ ਸਾਹਮਣਾ ਕਰਨ ਨੂੰ ਆਪਣੀ ਕਤਾਰ ਬੰਨ੍ਹੀ ਅਤੇ ਜਦੋਂ ਲੜਾਈ ਵੱਧ ਗਈ ਤਾਂ ਇਸਰਾਏਲੀ ਫ਼ਲਿਸਤੀਆਂ ਤੋਂ ਹਾਰ ਗਏ ਅਤੇ ਉਨ੍ਹਾਂ ਨੇ ਇਸਰਾਏਲੀਆਂ ਦੀ ਫ਼ੌਜ ਵਿੱਚੋਂ ਜੋ ਮੈਦਾਨ ਵਿੱਚ ਸੀ, ਚਾਰ ਹਜ਼ਾਰ ਦੇ ਲੱਗਭੱਗ ਮਨੁੱਖ ਵੱਢ ਸੁੱਟੇ।