Bible Language

1 Chronicles 12:37 (LXXEN) English version of the Septuagint Bible

Versions

PAV   ਅਤੇ ਯਰਦਨ ਦੇ ਪਾਰ ਦੇ ਰਊਬੇਨੀਆਂ ਤੇ ਗਾਦੀਆਂ ਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਇੱਕ ਲੱਖ ਵੀਹ ਹਜ਼ਾਰ ਸਨ ਜਿਹੜੇ ਜੁੱਧ ਦੇ ਹਰੇਕ ਪਰਕਾਰ ਦੇ ਸ਼ਸਤਰ ਧਾਰ ਕੇ ਲੱਕਾਂ ਨੂੰ ਕੱਸਦੇ ਸਨ
IRVPA   ਅਤੇ ਯਰਦਨ ਦੇ ਪਾਰ ਦੇ ਰਊਬੇਨੀਆਂ ਤੇ ਗਾਦੀਆਂ ਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਇੱਕ ਲੱਖ ਵੀਹ ਹਜ਼ਾਰ ਸਨ, ਜਿਹਨਾਂ ਨੇ ਯੁੱਧ ਦੇ ਹਰੇਕ ਪ੍ਰਕਾਰ ਦੇ ਸ਼ਸਤਰ ਧਾਰੇ ਹੋਏ ਸਨ