Bible Language

1 Chronicles 24:1 (LXXEN) English version of the Septuagint Bible

Versions

PAV   ਹਾਰੂਨ ਦੇ ਪੁੱਤ੍ਰਾਂ ਦੀਆਂ ਵੰਡਾਂ ਏਹ ਹਨ, - ਹਾਰੂਨ ਦੇ ਪੁੱਤ੍ਰ ਨਾਦਾਬ ਤੇ ਅਬੀਹੂ, ਅਲਆਜ਼ਾਰ ਤੇ ਈਥਾਮਾਰ
IRVPA   {ਜਾਜਕਾਂ ਨੂੰ ਸੌਂਪੇ ਗਏ ਕੰਮ} PS ਹਾਰੂਨ ਦੇ ਪੁੱਤਰਾਂ ਦੇ ਦਲ ਇਹ ਹਨ, ਹਾਰੂਨ ਦੇ ਪੁੱਤਰ ਨਾਦਾਬ ਤੇ ਅਬੀਹੂ, ਅਲਆਜ਼ਾਰ ਤੇ ਈਥਾਮਾਰ