Bible Language

1 Chronicles 4:42 (LXXEN) English version of the Septuagint Bible

Versions

PAV   ਅਤੇ ਉਨ੍ਹਾਂ ਵਿੱਚੋਂ ਅਰਥਾਤ ਸ਼ਿਮਾਓਨ ਦੇ ਪੁੱਤ੍ਰਾਂ ਵਿੱਚੋਂ ਪੰਜ ਸੌ ਪੁਰਸ਼ ਸੇਈਰ ਦੇ ਪਹਾੜ ਉੱਤੇ ਗਏ ਅਤੇ ਉਨ੍ਹਾਂ ਦੇ ਮੁਖੀਏ ਯਸ਼ਈ ਦੇ ਪੁੱਤ੍ਰ ਪਲਟਯਾਹ ਤੇ ਨਅਰਯਾਹ ਤੇ ਰਫਾਯਾਹ ਤੇ ਉੱਜ਼ੀਏਲ ਸਨ
IRVPA   ਅਤੇ ਉਨ੍ਹਾਂ ਵਿੱਚੋਂ ਅਰਥਾਤ ਸ਼ਿਮਓਨ ਦੇ ਪੁੱਤਰਾਂ ਵਿੱਚੋਂ ਪੰਜ ਸੌ ਪੁਰਸ਼ ਸੇਈਰ ਦੇ ਪਰਬਤ ਉੱਤੇ ਗਏ ਅਤੇ ਉਨ੍ਹਾਂ ਦੇ ਮੁਖੀਏ ਯਿਸ਼ਈ ਦੇ ਪੁੱਤਰ ਪਲਟਯਾਹ ਤੇ ਨਅਰਯਾਹ ਤੇ ਰਫ਼ਾਯਾਹ ਤੇ ਉੱਜ਼ੀਏਲ ਸਨ