Bible Language

1 Kings 18:18 (LXXEN) English version of the Septuagint Bible

Versions

PAV   ਤਾਂ ਉਸ ਨੇ ਆਖਿਆ, ਮੈਂ ਇਸਰਾਏਲ ਨੂੰ ਦੁਖ ਨਹੀਂ ਦਿੱਤਾ ਸਗੋਂ ਤੈਂ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਜਦ ਤੁਸੀਂ ਯਹੋਵਾਹ ਦੇ ਹੁਕਮਾਂ ਨੂੰ ਛੱਡ ਦਿੱਤਾ ਅਤੇ ਬਆਲ ਦੇ ਮਗਰ ਚੱਲ ਪਏ
IRVPA   ਤਾਂ ਉਸਨੇ ਆਖਿਆ, ਮੈਂ ਇਸਰਾਏਲ ਨੂੰ ਦੁੱਖ ਨਹੀਂ ਦਿੱਤਾ ਸਗੋਂ ਤੂੰ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਜਦ ਤੁਸੀਂ ਯਹੋਵਾਹ ਦੇ ਹੁਕਮਾਂ ਨੂੰ ਛੱਡ ਦਿੱਤਾ ਅਤੇ ਬਆਲ ਦੇ ਮਗਰ ਚੱਲ ਪਾਏ।