Versions
PAV ਦੁਪਹਿਰ ਨੂੰ ਐਉਂ ਹੋਇਆ ਕਿ ਏਲੀਯਾਹ ਨੇ ਉਨ੍ਹਾਂ ਦਾ ਮਖੌਲ ਉਡਾ ਕੇ ਆਖਿਆ, ਉੱਚੀ ਦੇ ਕੇ ਬੁਲਾਓ ਕਿਉਂ ਜੋ ਉਹ ਤਾਂ ਦਿਓਤਾ ਹੈ! ਕੀ ਜਾਣੀਏ ਜੋ ਉਹ ਸੋਚ ਵਿੱਚ ਹੋਵੇ ਯਾ ਲਾਂਭੇ ਗਿਆ ਹੋਵੇ ਯਾ ਉਹ ਸਫਰ ਵਿੱਚ ਹੋਵੇ ਯਾ ਸ਼ਾਇਤ ਸੁੱਤਾ ਪਿਆ ਹੋਵੇ ਅਤੇ ਉਹ ਨੂੰ ਜਗਾਉਣਾ ਪਵੇ?
IRVPA ਦੁਪਹਿਰ ਨੂੰ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨੇ ਉਨ੍ਹਾਂ ਦਾ ਮਖ਼ੌਲ ਉਡਾ ਕੇ ਆਖਿਆ, ਉੱਚੀ ਦੇ ਕੇ ਬੁਲਾਓ ਕਿਉਂ ਜੋ ਉਹ ਤਾਂ ਦੇਵਤਾ ਹੈ! ਕੀ ਜਾਣੀਏ ਜੋ ਉਹ ਸੋਚ ਵਿੱਚ ਹੋਵੇ ਜਾਂ ਲਾਂਭੇ ਗਿਆ ਹੋਵੇ ਜਾਂ ਉਹ ਸਫ਼ਰ ਵਿੱਚ ਹੋਵੇ ਜਾਂ ਸ਼ਾਇਦ ਸੁੱਤਾ ਪਿਆ ਹੋਵੇ ਅਤੇ ਉਹ ਨੂੰ ਜਗਾਉਣਾ ਪਵੇ?