Bible Language

1 Kings 18:31 (LXXEN) English version of the Septuagint Bible

Versions

PAV   ਫੇਰ ਏਲੀਯਾਹ ਨੇ ਯਾਕੂਬ ਦੇ ਪੁਤ੍ਰਾਂ ਦੇ ਗੋਤਾਂ ਦੇ ਲੇਖੇ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਦਾ ਬਚਨ ਐਉਂ ਆਇਆ ਕਿ ਤੇਰਾ ਨਾਉਂ ਇਸਰਾਏਲ ਹੋਵੇਗਾ ਬਾਰਾਂ ਪੱਥਰ ਲਏ
IRVPA   ਫੇਰ ਏਲੀਯਾਹ ਨੇ ਯਾਕੂਬ ਦੇ ਪੁੱਤਰਾਂ ਦੇ ਗੋਤਾਂ ਦੇ ਲੇਖੇ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਦਾ ਬਚਨ ਇਸ ਤਰ੍ਹਾਂ ਆਇਆ ਕਿ ਤੇਰਾ ਨਾਮ ਇਸਰਾਏਲ ਹੋਵੇਗਾ ਬਾਰਾਂ ਪੱਥਰ ਲਏ।