Bible Language

1 Kings 18:5 (LXXEN) English version of the Septuagint Bible

Versions

PAV   ਤਾਂ ਅਹਾਬ ਨੇ ਓਬਦਿਆਹ ਨੂੰ ਆਖਿਆ, ਦੇਸ ਵਿੱਚ ਸਾਰੇ ਸੋਤਿਆਂ ਕੋਲ ਅਤੇ ਸਾਰੇ ਨਾਲਿਆਂ ਕੋਲ ਜਾਹ। ਸ਼ਾਇਤ ਸਾਨੂੰ ਘਾਹ ਲੱਭੇ ਅਤੇ ਅਸੀਂ ਘੋੜੇ ਖੱਚਰਾਂ ਨੂੰ ਜੀਉਂਦੇ ਰੱਖ ਸੱਕੀਏ ਅਰ ਡੰਗਰਾਂ ਨੂੰ ਨਾ ਗੁਆਈਏ
IRVPA   ਤਾਂ ਅਹਾਬ ਨੇ ਓਬਦਿਆਹ ਨੂੰ ਆਖਿਆ, ਦੇਸ ਵਿੱਚ ਸਾਰੇ ਸੋਤਿਆਂ ਕੋਲ ਅਤੇ ਸਾਰੇ ਨਾਲਿਆਂ ਕੋਲ ਜਾ ਸ਼ਾਇਦ ਸਾਨੂੰ ਘਾਹ ਲੱਭੇ ਅਤੇ ਅਸੀਂ ਘੋੜੇ ਖੱਚਰਾਂ ਨੂੰ ਜਿਉਂਦੇ ਰੱਖ ਸਕੀਏ ਅਤੇ ਡੰਗਰਾਂ ਨੂੰ ਨਾ ਗੁਆਈਏ।