Bible Language

1 Kings 19:19 (LXXEN) English version of the Septuagint Bible

Versions

PAV   ਤਾਂ ਉਹ ਓਥੋਂ ਚੱਲ ਪਿਆ ਅਤੇ ਸ਼ਾਫਾਟ ਦੇ ਪੁੱਤ੍ਰ ਏਲੀਸ਼ਾ ਨੂੰ ਹਲ ਵਾਹੁੰਦਿਆਂ ਜਾ ਲੱਭਾ, ਉਹ ਦੀ ਬਾਰਾਂ ਹਲਾਂ ਦੀ ਵਾਹੀ ਸੀ ਅਤੇ ਬਾਰ੍ਹਵੀਂ ਜੋਗ ਦੇ ਮਗਰ ਉਹ ਆਪ ਸੀ। ਏਲੀਯਾਹ ਨੇ ਉਹ ਦੇ ਕੋਲ ਦੀ ਲੰਘ ਕੇ ਆਪਣੀ ਗੋਦੜੀ ਉਹ ਦੇ ਉੱਤੇ ਪਾ ਦਿੱਤੀ
IRVPA   {ਅਲੀਸ਼ਾ ਦਾ ਅਭਿਸ਼ੇਕ} PS ਉਹ ਓਥੋਂ ਚੱਲ ਪਿਆ ਅਤੇ ਸ਼ਾਫਾਟ ਦੇ ਪੁੱਤਰ ਅਲੀਸ਼ਾ ਨੂੰ ਹਲ ਵਾਹੁੰਦਿਆਂ ਜਾ ਲੱਭਾ, ਉਹ ਦੀ ਬਾਰਾਂ ਹਲ਼ਾਂ ਦੀ ਵਾਹੀ ਸੀ ਅਤੇ ਬਾਰਵੀਂ ਜੋਗ ਦੇ ਮਗਰ ਉਹ ਆਪ ਸੀ। ਏਲੀਯਾਹ ਨੇ ਉਹ ਦੇ ਕੋਲ ਦੀ ਲੰਘ ਕੇ ਆਪਣੀ ਗੋਦੜੀ ਉਹ ਦੇ ਉੱਤੇ ਪਾ ਦਿੱਤੀ।