Bible Language

1 Kings 19:21 (LXXEN) English version of the Septuagint Bible

Versions

PAV   ਤਾਂ ਉਹ ਉਸ ਦੇ ਕੋਲੋਂ ਮੁੜ ਗਿਆ। ਉਸ ਇੱਕ ਜੋਗ ਬਲਦਾਂ ਦੀ ਲੈ ਕੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਹਲ ਪੰਜਾਲੀ ਦੀਆਂ ਲੱਕੜੀਆਂ ਨਾਲ ਉਨ੍ਹਾਂ ਦਾ ਮਾਸ ਰਿੰਨ੍ਹ ਕੇ ਲੋਕਾਂ ਨੂੰ ਦਿੱਤਾ ਤਾਂ ਓਹਨਾਂ ਨੇ ਖਾਧਾ। ਫਿਰ ਉਹ ਉੱਠਿਆ ਅਤੇ ਏਲੀਯਾਹ ਦੇ ਪਿੱਛੇ ਜਾ ਲੱਗਾ ਅਤੇ ਉਸ ਦੀ ਸੇਵਾ ਕਰਦਾ ਰਿਹਾ।।
IRVPA   ਤਾਂ ਉਹ ਉਸ ਦੇ ਕੋਲੋਂ ਮੁੜ ਗਿਆ। ਉਸ ਇੱਕ ਜੋਗ ਬਲ਼ਦਾਂ ਦੀ ਲੈ ਕੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਹਲ ਪੰਜਾਲੀ ਦੀਆਂ ਲੱਕੜੀਆਂ ਨਾਲ ਉਨ੍ਹਾਂ ਦਾ ਮਾਸ ਰਿੰਨ੍ਹ ਕੇ ਲੋਕਾਂ ਨੂੰ ਦਿੱਤਾ ਤਾਂ ਉਹਨਾਂ ਨੇ ਖਾਧਾ। ਫੇਰ ਉਹ ਉੱਠਿਆ ਅਤੇ ਏਲੀਯਾਹ ਦੇ ਪਿੱਛੇ ਜਾ ਲੱਗਾ ਅਤੇ ਉਸ ਦੀ ਸੇਵਾ ਕਰਦਾ ਰਿਹਾ। PE