Bible Language

1 Kings 21:26 (LXXEN) English version of the Septuagint Bible

Versions

PAV   ਉਹ ਨੇ ਅੱਤ ਘਿਣਾਉਣਾ ਕੰਮ ਏਹ ਕੀਤਾ ਕਿ ਅੰਮੋਰੀਆਂ ਵਾਂਙੁ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋ ਕੱਢ ਦਿੱਤਾ ਸੀ ਉਹ ਬੁੱਤਾਂ ਦੇ ਮਗਰ ਲੱਗ ਗਿਆ।।
IRVPA   ਉਹ ਨੇ ਅੱਤ ਘਿਣਾਉਣਾ ਕੰਮ ਇਹ ਕੀਤਾ ਕਿ ਅਮੋਰੀਆਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲ ਦੇ ਅੱਗੋਂ ਕੱਢ ਦਿੱਤਾ ਸੀ ਉਹ ਬੁੱਤਾਂ ਦੇ ਮਗਰ ਲੱਗ ਗਿਆ।