Bible Language

1 Kings 22:10 (LXXEN) English version of the Septuagint Bible

Versions

PAV   ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫਾਟ ਆਪੋ ਆਪਣੀਆਂ ਰਾਜ ਗੱਦੀਆਂ ਉੱਤੇ ਪਾਤਸ਼ਾਹੀ ਬਸਤਰ ਪਹਿਨੇ ਹੋਏ ਇੱਕ ਪਿੜ ਵਿੱਚ ਜੋ ਸਾਮਰਿਯਾ ਦੇ ਫਾਟਕ ਅੱਗੇ ਸੀ ਬੈਠੇ ਹੋਏ ਸਨ ਅਤੇ ਸਾਰੇ ਨਬੀ ਉਨ੍ਹਾਂ ਦੇ ਅੱਗੇ ਅਗੰਮ ਵਾਚ ਰਹੇ ਸਨ
IRVPA   ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ ਆਪੋ ਆਪਣੀਆਂ ਰਾਜ ਗੱਦੀਆਂ ਉੱਤੇ ਪਾਤਸ਼ਾਹੀ ਬਸਤਰ ਪਹਿਨੇ ਹੋਏ ਇੱਕ ਪਿੜ ਵਿੱਚ ਜੋ ਸਾਮਰਿਯਾ ਦੇ ਫਾਟਕ ਅੱਗੇ ਸੀ ਬੈਠੇ ਹੋਏ ਸਨ ਅਤੇ ਸਾਰੇ ਨਬੀ ਉਨ੍ਹਾਂ ਦੇ ਅੱਗੇ ਅਗੰਮ ਵਾਚ ਰਹੇ ਸਨ।