Bible Language

1 Kings 2:15 (LXXEN) English version of the Septuagint Bible

Versions

PAV   ਤਾਂ ਉਸ ਆਖਿਆ, ਤੂੰ ਜਾਣਦੀ ਹੈਂ ਕਿ ਰਾਜ ਤਾਂ ਮੇਰਾ ਸੀ ਅਤੇ ਉਸ ਵੇਲੇ ਸਾਰੇ ਇਸਰਾਏਲ ਦਾ ਮੂੰਹ ਮੇਰੇ ਉੱਤੇ ਸੀ ਕਿ ਮੈਂ ਰਾਜ ਕਰਾਂ ਪਰ ਰਾਜ ਉਲਟ ਗਿਆ ਅਤੇ ਮੇਰੇ ਭਰਾ ਦਾ ਹੋ ਗਿਆ ਕਿਉਂ ਜੋ ਉਹ ਯਹੋਵਾਹ ਦੀ ਵੱਲੋਂ ਉਹ ਦਾ ਹੀ ਸੀ
IRVPA   ਤਦ ਉਸ ਨੇ ਆਖਿਆ, ਤੂੰ ਜਾਣਦੀ ਹੈਂ ਕਿ ਰਾਜ ਤਾਂ ਮੇਰਾ ਸੀ ਅਤੇ ਉਸ ਵੇਲੇ ਸਾਰੇ ਇਸਰਾਏਲ ਦਾ ਮੂੰਹ ਮੇਰੇ ਉੱਤੇ ਸੀ ਕਿ ਮੈਂ ਰਾਜ ਕਰਾਂ, ਪਰ ਰਾਜ ਉਲਟ ਗਿਆ ਅਤੇ ਮੇਰੇ ਭਰਾ ਦਾ ਹੋ ਗਿਆ, ਕਿਉਂ ਜੋ ਉਹ ਯਹੋਵਾਹ ਦੀ ਵੱਲੋਂ ਉਹ ਦਾ ਹੀ ਸੀ।