Bible Language

1 Kings 2:23 (LXXEN) English version of the Septuagint Bible

Versions

PAV   ਤਾਂ ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਦੀ ਸੌਂਹ ਖਾ ਕੇ ਆਖਿਆ, ਜੇ ਕਦੀ ਅਦੋਨੀਯਾਹ ਨੇ ਏਹ ਗੱਲ ਆਪਣੇ ਪ੍ਰਾਣਾਂ ਦੇ ਵਿਰੋਧ ਨਹੀਂ ਬੋਲੀ ਤਾਂ ਪਰਮੇਸ਼ੁਰ ਮੇਰੇ ਨਾਲ ਭੀ ਅਜੇਹਾ ਹੀ ਕਰੇ ਸਗੋਂ ਏਸ ਤੋਂ ਵੀ ਵਧੀਕ
IRVPA   ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਦੀ ਸਹੁੰ ਖਾ ਕੇ ਆਖਿਆ, ਜੇ ਕਦੇ ਅਦੋਨੀਯਾਹ ਨੇ ਇਹ ਗੱਲ ਆਪਣੇ ਪ੍ਰਾਣਾਂ ਦੇ ਵਿਰੋਧ ਵਿੱਚ ਨਹੀਂ ਬੋਲੀ, ਤਾਂ ਪਰਮੇਸ਼ੁਰ ਮੇਰੇ ਨਾਲ ਵੀ ਅਜਿਹਾ ਹੀ ਕਰੇ ਸਗੋਂ ਇਸ ਤੋਂ ਵੀ ਵੱਧ।