Bible Language

1 Kings 2:32 (LXXEN) English version of the Septuagint Bible

Versions

PAV   ਯਹੋਵਾਹ ਉਸ ਦਾ ਖ਼ੂਨ ਉਸ ਦੇ ਸਿਰ ਉੱਤੇ ਰੱਖੇ ਕਿਉਂ ਜੋ ਉਹ ਦੋਂਹ ਮਨੁੱਖਾਂ ਉੱਤੇ ਜਾ ਪਿਆ ਜਿਹੜੇ ਉਸ ਨਾਲੋਂ ਵਧੀਕ ਸੱਚੇ ਅਤੇ ਅੱਛੇ ਸਨ ਅਤੇ ਉਨ੍ਹਾਂ ਨੂੰ ਤੇਗ ਨਾਲ ਵੱਢ ਸੁੱਟਿਆ ਸੀ ਅਤੇ ਮੇਰੇ ਪਿਤਾ ਦਾਊਦ ਨੂੰ ਨਾ ਦੱਸਿਆ ਗਿਆ ਅਰਥਾਤ ਨੇਰ ਦਾ ਪੁੱਤ੍ਰ ਅਬਨੇਰ ਜੋ ਇਸਰਾਏਲ ਦਾ ਸੈਨਾਪਤੀ ਸੀ ਅਤੇ ਯਬਰ ਦਾ ਪੁੱਤ੍ਰ ਅਮਾਸਾ ਜੋ ਯਹੂਦਾਹ ਦਾ ਸੈਨਾਪਤੀ ਸੀ
IRVPA   ਯਹੋਵਾਹ ਉਸ ਦਾ ਖ਼ੂਨ ਉਸ ਦੇ ਸਿਰ ਉੱਤੇ ਰੱਖੇ, ਕਿਉਂ ਜੋ ਉਹ ਦੋਹਾਂ ਮਨੁੱਖਾਂ ਉੱਤੇ ਜਾ ਪਿਆ ਜਿਹੜੇ ਉਸ ਨਾਲੋਂ ਵੱਧ ਸੱਚੇ ਅਤੇ ਭਲੇ ਸਨ ਅਤੇ ਉਨ੍ਹਾਂ ਨੂੰ ਤਲਵਾਰ ਨਾਲ ਵੱਢ ਸੁੱਟਿਆ ਸੀ ਅਤੇ ਮੇਰੇ ਪਿਤਾ ਦਾਊਦ ਨੂੰ ਨਾ ਦੱਸਿਆ ਗਿਆ, ਅਰਥਾਤ ਨੇਰ ਦਾ ਪੁੱਤਰ ਅਬਨੇਰ ਜੋ ਇਸਰਾਏਲ ਦਾ ਸੈਨਾਪਤੀ ਸੀ ਅਤੇ ਯਥਰ ਦਾ ਪੁੱਤਰ ਅਮਾਸਾ ਜੋ ਯਹੂਦਾਹ ਦਾ ਸੈਨਾਪਤੀ ਸੀ।