Versions
PAV ਤਾਂ ਯਹੋਯਾਦਾ ਦਾ ਪੁੱਤ੍ਰ ਬਨਾਯਾਹ ਉਤਾਹਾਂ ਚੜ੍ਹ ਗਿਆ ਅਤੇ ਉਸ ਦੇ ਉੱਤੇ ਜਾ ਪਿਆ ਅਰ ਉਸ ਨੂੰ ਮਾਰ ਸੁੱਟਿਆ ਅਤੇ ਉਸ ਨੂੰ ਉੱਸੇ ਦੇ ਘਰ ਉਜਾੜ ਵਿੱਚ ਦੱਬ ਦਿੱਤਾ
IRVPA ਯਹੋਯਾਦਾ ਦਾ ਪੁੱਤਰ ਬਨਾਯਾਹ ਉਤਾਹਾਂ ਚੜ੍ਹ ਗਿਆ, ਉਸ ਦੇ ਉੱਤੇ ਹਮਲਾ ਕਰਕੇ ਉਸ ਨੂੰ ਮਾਰ ਸੁੱਟਿਆ ਅਤੇ ਉਸ ਨੂੰ ਉਸੇ ਦੇ ਘਰ ਵਿੱਚ ਦੱਬ ਦਿੱਤਾ।