Bible Language

1 Kings 2:4 (LXXEN) English version of the Septuagint Bible

Versions

PAV   ਅਤੇ ਜਿਸ ਕਰਕੇ ਯਹੋਵਾਹ ਆਪਣੇ ਉਸ ਬਚਨ ਉੱਤੇ ਟਿਕਿਆ ਰਹੇ ਜੋ ਉਸ ਨੇ ਮੇਰੇ ਵਿਖੇ ਬੋਲਿਆ ਸੀ ਭਈ ਜੇ ਕਰ ਤੇਰੀ ਸੰਤਾਨ ਆਪਣੇ ਮਾਰਗ ਉੱਤੇ ਧਿਆਨ ਰੱਖੇ ਅਤੇ ਆਪਣੇ ਸਾਰੇ ਮਨ ਅਰ ਆਪਣੀ ਸਾਰੀ ਜਿੰਦ ਨਾਲ ਮੇਰੇ ਅੱਗੇ ਸਚਿਆਈ ਨਾਲ ਤੁਰੇ ਤਾਂ ਮਨੁੱਖ ਦੀ ਇਸਰਾਏਲ ਦੀ ਰਾਜ ਗੱਦੀ ਤੋਂ ਕਦੀ ਕਮੀ ਨਾ ਹੋਵੇਗੀ
IRVPA   ਜਿਸ ਕਰਕੇ ਯਹੋਵਾਹ ਆਪਣੇ ਉਸ ਬਚਨ ਉੱਤੇ ਬਣਿਆ ਰਹੇ, ਜੋ ਉਸ ਨੇ ਮੇਰੇ ਬਾਰੇ ਆਖਿਆ ਸੀ ਕਿ ਜੇਕਰ ਤੇਰੀ ਸੰਤਾਨ ਆਪਣੇ ਮਾਰਗ ਉੱਤੇ ਧਿਆਨ ਰੱਖੇ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਮੇਰੇ ਅੱਗੇ ਸਚਿਆਈ ਨਾਲ ਚਲੇ, ਤਾਂ ਤੇਰੇ ਵੰਸ਼ ਵਿੱਚ ਇਸਰਾਏਲ ਦੀ ਰਾਜ ਗੱਦੀ ਦੇ ਲਈ ਮਨੁੱਖ ਦੀ ਕਮੀ ਨਾ ਹੋਵੇਗੀ।