Bible Language

1 Kings 3:21 (LXXEN) English version of the Septuagint Bible

Versions

PAV   ਤਾਂ ਸਵੇਰ ਨੂੰ ਜਦ ਮੈਂ ਆਪਣੇ ਬੱਚੇ ਨੂੰ ਦੁੱਧ ਚੁੰਘਾਉਣ ਲਈ ਉੱਠੀ ਤਾਂ ਵੇਖੋ ਉਹ ਮੋਇਆ ਪਿਆ ਹੈ ਪਰ ਜਦ ਸਵੇਰ ਦੇ ਵੇਲੇ ਉਸ ਲਈ ਵਿਚਾਰ ਕੀਤਾ ਤਾਂ ਵੇਖੋ ਏਹ ਮੇਰਾ ਬੱਚਾ ਨਹੀਂ ਸੀ ਜਿਸ ਨੂੰ ਮੈਂ ਜਣੀ ਸਾਂ
IRVPA   ਸਵੇਰ ਨੂੰ ਜਦ ਮੈਂ ਆਪਣੇ ਬੱਚੇ ਨੂੰ ਦੁੱਧ ਚੁੰਘਾਉਣ ਲਈ ਉੱਠੀ ਤਾਂ ਵੇਖੋ ਉਹ ਮਰਿਆ ਪਿਆ ਸੀ, ਪਰ ਜਦ ਸਵੇਰ ਦੇ ਚਾਨਣ ਵਿੱਚ ਮੈਂ ਉਸ ਨੂੰ ਧਿਆਨ ਦੇ ਨਾਲ ਵੇਖਿਆ, ਤਾਂ ਇਹ ਮੇਰਾ ਬੱਚਾ ਨਹੀਂ ਸੀ l