Bible Language

1 Kings 3:26 (LXXEN) English version of the Septuagint Bible

Versions

PAV   ਤਾਂ ਉਹ ਤੀਵੀਂ ਜਿਸ ਦਾ ਬੱਚਾ ਜੀਉਂਦਾ ਸੀ ਪਾਤਸ਼ਾਹ ਨੂੰ ਆਖਣ ਲੱਗੀ ਕਿਉ ਜੋ ਉਸ ਦੀ ਮਮਤਾ ਆਪਣੇ ਬੱਚੇ ਲਈ ਉੱਠੀ ਸੀ, ਹੇ ਮੇਰੇ ਮਾਲਕ, ਜੀਉਂਦਾ ਬੱਚਾ ਏਸੇ ਨੂੰ ਦੇ ਦਿਓ ਅਤੇ ਉਸ ਨੂੰ ਮੂਲੋਂ ਨਾ ਮਾਰੋ। ਦੂਜੀ ਨੇ ਆਖਿਆ, ਏਹ ਨਾ ਮੇਰਾ ਰਹੇ ਨਾ ਤੇਰੇ ਸਗੋਂ ਚੀਰਿਆ ਜਾਵੇ
IRVPA   ਤਦ ਉਹ ਔਰਤ ਜਿਸ ਦਾ ਬੱਚਾ ਜਿਉਂਦਾ ਸੀ ਪਾਤਸ਼ਾਹ ਨੂੰ ਆਖਣ ਲੱਗੀ, ਹੇ ਮੇਰੇ ਮਾਲਕ, ਜਿਉਂਦਾ ਬੱਚਾ ਇਸੇ ਨੂੰ ਦੇ ਦਿਓ ਅਤੇ ਉਸ ਨੂੰ ਨਾ ਮਾਰੋ ਕਿਉਂ ਜੋ ਉਸ ਦੀ ਮਮਤਾ ਆਪਣੇ ਬੱਚੇ ਲਈ ਬਲ ਉੱਠੀ ਸੀ। ਦੂਜੀ ਨੇ ਆਖਿਆ, ਇਹ ਨਾ ਮੇਰਾ ਰਹੇ ਨਾ ਤੇਰਾ ਸਗੋਂ ਚੀਰਿਆ ਜਾਵੇ।