Bible Language

1 Kings 4:27 (LXXEN) English version of the Septuagint Bible

Versions

PAV   ਅਤੇ ਏਹ ਰਜਵਾੜੇ ਆਪਣੀ ਵਾਰੀ ਉੱਤੇ ਇੱਕ ਮਹੀਨਾ ਭਰ ਸੁਲੇਮਾਨ ਪਾਤਸ਼ਾਹ ਲਈ ਅਤੇ ਉਨ੍ਹਾਂ ਸਭਨਾਂ ਲਈ ਜੋ ਸੁਲੇਮਾਨ ਪਾਤਸ਼ਾਹ ਦੇ ਲੰਗਰ ਵਿੱਚੋਂ ਖਾਂਦੇ ਸਨ ਰਸਤ ਅੱਪੜਾਉਂਦੇ ਸਨ ਅਤੇ ਏਸ ਗੱਲ ਵਿੱਚ ਓਹ ਕਿਸੇ ਚੀਜ਼ ਦੀ ਕਮੀ ਨਹੀਂ ਰੱਖਦੇ ਸਨ
IRVPA   ਇਹ ਰਜਵਾੜੇ ਆਪਣੀ ਵਾਰੀ ਉੱਤੇ ਇੱਕ ਮਹੀਨਾ ਭਰ ਸੁਲੇਮਾਨ ਪਾਤਸ਼ਾਹ ਲਈ ਅਤੇ ਉਨ੍ਹਾਂ ਸਭਨਾਂ ਲਈ ਜੋ ਸੁਲੇਮਾਨ ਪਾਤਸ਼ਾਹ ਦੇ ਲੰਗਰ ਵਿੱਚੋਂ ਖਾਂਦੇ, ਰਸਤ ਪਹੁੰਚਾਉਂਦੇ ਸਨ ਅਤੇ ਇਸ ਗੱਲ ਵਿੱਚ ਉਹ ਕਿਸੇ ਚੀਜ਼ ਦੀ ਕਮੀ ਨਹੀਂ ਰੱਖਦੇ ਸਨ।